ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਮੁਲਜ਼ਮਾ ਨੂੰ ਫਿਰ ਭੇਜਿਆ ਪੁਲਿਸ ਰਿਮਾਂਡ ਤੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ਚ ਹੋਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ  ਅਦਾਲਤ ਚ ਪੇਸ਼ ਕੀਤਾ ਗਿਆ। ਦਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ਚ ਹੋਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ  ਅਦਾਲਤ ਚ ਪੇਸ਼ ਕੀਤਾ ਗਿਆ।

dera premi ਦਸ ਦਈਏ ਕਿ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਨੇ ਫਿਰ ਤੋਂ 2 ਦਿਨ ਦੀ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।

accused

ਦਸ ਦਈਏ ਕਿ ਨਾਭਾ ਜੇਲ੍ਹ ਚ ਗੁਰਸੇਵਕ ਸਿੰਘ ਭੂਤ ਤੇ ਮਨਿੰਦਰ ਸਿੰਘ ਨੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਲੋਹੇ ਦੀਆਂ ਰਾਡਾਂ ਦੇ ਨਾਲ ਕਤਲ ਕਰ ਦਿੱਤਾ ਸੀ।

Leave a Reply

Your email address will not be published. Required fields are marked *