ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਹੜ੍ਹਾਂ ਦਾ ਖਤਰਾ ਨਜਰ ਆ ਰਿਹਾ ਹੈ। ਦਸ ਦਈਏ ਕਿ BBMB ਵੱਲੋਂ 26 ਹਜਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਗਿਆ ਹੈ
ਜਿਸ ਤੋਂ ਬਾਅਦ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ ਜਲੰਧਰ ਕਪੂਰਥਲਾ ਤੇ ਫਿਰੋਜ਼ਪੁਰ ‘ਚ ਹੜ੍ਹ ਆਉਣ ਦਾ ਖਤਰਾ ਮੰਡਰਾ ਰਿਹਾ ਹੈ।
ਜਿਸ ਕਾਰਨ ਪ੍ਰਸਾਸ਼ਨ ਵੱਲੋਂ ਇਹਨਾਂ ਇਲਾਕੀਆਂ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪ੍ਰਸਾਸ਼ਨ ਨੂੰ ਇਹਨਾਂ ਇਲਾਕੀਆਂ ਚ ਚੌਕਸ ਰਹਿਣ ਦਾ ਆਦੇਸ਼ ਦਿੱਤਾ ਗਿਆ ਹੈ।


