ਭਲਕੇ ਹੋਣ ਵਾਲੀਆਂ SGPC Election ਲਈ ਅਕਾਲੀ ਦਲ ਨੇ ਮੁੜ ਧਾਮੀ ਨੂੰ ਐਲਾਨਿਆ ਉਮੀਦਵਾਰ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਯਾਨੀ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ…

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਯਾਨੀ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ। ਬਾਦਲ ਨੇ ਕਿਹਾ ਕਿ ਮੇਰੀ ਪਾਰਟੀ ਦੇ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਉਨ੍ਹਾਂ ਨਾਲ ਮੇਰੀਆਂ ਵਨ ਟੂ ਵਨ ਮੀਟਿੰਗਾਂ ‘ਚ ਉਨ੍ਹਾਂ ਦੇ ਕੰਮ ‘ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਸਾਡੀ ਪਸੰਦ ਬਣੇ ਰਹਿਣਗੇ।

Leave a Reply

Your email address will not be published. Required fields are marked *