ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਾਖਾ ਦੇ ਪਿੰਡ ਗੋਰਿਸਆ ਕਾਦਰ ਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਿਚਾਲੇ ਤਕਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਬਿਨ੍ਹਾਂ ਆਗਿਆਂ ਤੋਂ ਕਾਂਗਰਸੀ ਇੰਚਾਰਜ ਨੇ ਬੂਥ ਅੰਦਰ ਐਂਟਰੀ ਕੀਤੀ ਸੀ ਇਸ ਗੱਲ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਗਿਆ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਪ੍ਰਸਾਸ਼ਨ ਦੇ ਅਧਿਕਾਰੀ ਵੱਲੋਂ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਸੀ।

