ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਕਾਲੀ ਦਲ ਵੱਲੋਂ 5 ਲੋਕਸਭਾ ਉਮੀਦਵਾਰਾਂ ਦਾ ਐਲਾਨ
ਸੁਰਜੀਤ ਸਿੰਘ ਰੱਖੜਾ ਪਟਿਆਲਾ ਹਲਕੇ ਤੋਂ ਚੋਣ ਲੜਨਗੇ
ਸ. ਦਰਬਾਰਾ ਸਿੰਘ ਗੁਰੂ ਸ੍ਰੀ ਫਤਿਹਗੜ੍ਹ ਸਾਹਿਬ (ਰਾਖਵਾਂ) ਹਲਕੇ ਤੋਂ ਚੋਣ ਲੜਨਗੇ
ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜਨਗੇ
ਬੀਬੀ ਜਗੀਰ ਕੌਰ ਹਲਕਾ ਖਡੂਰ ਸਾਹਿਬ ਤੋਂ ਚੋਣ ਲੜਨਗੇ
ਸ. ਚਰਨਜੀਤ ਸਿੰਘ ਅਟਵਾਲ ਜਲੰਧਰ ਤੋਂ ਚੋਣ ਲੜਨਗੇ
Watch Video
