ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਐੱਸਾਈਟੀ ਦਾ ਬਾਈਕਾਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਾਈਟੀ ਦਾ ਬਾਈਕਾਟ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੇਅਦਬੀ ਮਾਮਲਿਆਂ ਦੀ ਜਾਂਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਾਈਟੀ ਦਾ ਬਾਈਕਾਟ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਟੀਮ ਦਾ ਅਕਾਲੀ ਦਲ ਨੇ ਅਕਾਲੀ ਦਲ ਕਰ ਦਿੱਤਾ ਹੈ।

sukhbir badal

ਮਹੇਸ਼ਇੰਦਰ ਗਰੇਵਾਲ ਦਾ ਕਹਿਣਾ ਹੈ ਕਿ ਇਹਨਾਂ ਮਾਮਲਿਆਂ ਤੇ ਨਿਰਪੱਖ ਜਾਂਚ ਨਹੀਂ ਹੋ ਰਹੀ ਹੈ। ਇਸ ਤੇ ਅਕਾਲੀ ਦਲ ਕਹਿਣਾ ਹੈ ਕਿ ਐੱਸਆਈਟੀ ਏਜੰਡੇ ਤਹਿਤ ਕੰਮ ਕਰ ਰਹੀ ਹੈ। ਨਾਲ ਹੀ ਸਾਬਕਾ ਵਿਧਾਇਕ ਮਨਤਾਰ ਬਰਾੜ ਨਾਲ ਬਦਸੂਲਕੀ ਦੇ ਇਲਜਾਮ ਲਾਏ ਗਏ ਹਨ। ਅਕਾਲੀ ਦਲ ਨੇ ਜਾਂਚ ਸੁਪਰੀਮ ਦੇ ਜੱਜ ਜਾਂ ਕਿਸੇ ਅਜਾਦ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *