ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅਕਾਲੀ ਦਲ ਦੇ ਇਕ ਵੱਡੇ ਲੀਡਰ ਦੁਆਰਾ ਅਸਤੀਫਾ ਦਿੱਤੇ ਜਾਣ ਦੀ ਖਬਰ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਨਰਲ ਜੇ.ਜੇ ਸਿੰਘ ਵੱਲੋਂ ਅਸਤੀਫਾ ਦਿੱਤਾ ਗਿਆ ਹੈ।
ਉਹਨਾਂ ਦੇ ਇਸ ਅਸਤੀਫਾ ਦੇਣ ਦਾ ਕਾਰਨ ਨਿੱਜੀ ਕਾਰਨ ਦੱਸਿਆ ਜਾ ਰਿਹਾ ਹੈ। ਉਹਨਾਂ ਨੇ ਨਿੱਜੀ ਕਾਰਨਾਂ ਦੇ ਚੱਲਦੇ ਹੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।

