ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚਿਆ ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੱਜ ਮੁੱਖ ਮੰਤਰੀ ਚੰਨੀ (CM Channi) ਦੇ ਘਰ ਦਾ ਘਿਰਾਓ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸੀ.ਐਮ. ਦੇ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੱਜ ਮੁੱਖ ਮੰਤਰੀ ਚੰਨੀ (CM Channi) ਦੇ ਘਰ ਦਾ ਘਿਰਾਓ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸੀ.ਐਮ. ਦੇ ਨਿਵਾਸ ‘ਤੇ ਗ੍ਰਿਫਤਾਰੀਆਂ ਕਰਨਗੇ। ਸੁਖਬੀਰ ਬਾਦਲ (Sukhbir Badal) ਨੇ ਦੋਸ਼ ਲਾਇਆ ਹੈ ਕਿ ਮਜੀਠੀਆ ਨੂੰ ਡਰੱਗ ਮਾਮਲੇ ‘ਚ ਫਸਾਇਆ ਜਾ ਰਿਹਾ ਹੈ।

Also Read : ਕੋਰੋਨਾ ਦੇ ਨਵੇਂ ਵੇਰੀਐਂਟ ਦੇ ਖਤਰੇ ਵਿਚਕਾਰ PM ਮੋਦੀ ਨੇ ਬੁਲਾਈ ਅਹਿਮ ਬੈਠਕ

ਉਸ ਵਿਰੁੱਧ ਸਾਜ਼ਿਸ਼ ਰਚੀ ਜਾ ਰਹੀ ਹੈ। ਸੁਖਬੀਰ ਬਾਦਲ (Sukhbir Badal) ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਜੀਠੀਆ (Bikram Majithia) ਨੂੰ ਡਰੱਗ ਮਾਮਲੇ ‘ਚ ਫਸਾਉਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਚੰਨੀ ਦੀ ਰਿਹਾਇਸ਼ ‘ਤੇ ਹੰਗਾਮਾ ਮਚਿਆ ਹੋਇਆ ਹੈ।

Also Read : ਡੈਲਟਾ ਤੋਂ ਵੀ ਜ਼ਿਆਦਾ ਖ਼ਤਰਨਾਕ ਹੈ ਕੋਰੋਨਾ ਦਾ ਨਵਾਂ ਵੇਰੀਐਂਟ Omicorn, ਜਾਣੋ ਇਸ ਬਾਰੇ ਸਭ ਕੁਝ

ਦੱਸ ਦੇਈਏ ਕਿ ਬੀਤੇ ਦਿਨ ਵੀ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਵਰ੍ਹਦਿਆਂ ਕਿਹਾ ਸੀ ਕਿ ਕਾਂਗਰਸ ਨੇ ਅਕਾਲੀ ਦਲ ‘ਤੇ ਝੂਠੇ ਦੋਸ਼ ਲਾਏ ਹਨ, ਕਾਂਗਰਸੀਆਂ ਨੇ ਅਕਾਲੀ ਦਲ ‘ਤੇ ਝੂਠੇ ਪਰਚੇ ਦਰਜ ਕੀਤੇ ਹਨ।

Leave a Reply

Your email address will not be published. Required fields are marked *