ਪਰਨੀਤ ਕੌਰ ਕਰ ਰਹੀ ਹੈ ਡਰਾਮਾ- ਅਕਾਲੀ ਦਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਰਨੀਤ ਕੌਰ ਨੂੰ ਬੁਲੇਟ ਪਰੂਫ ਗੱਡੀ ਦਿੱਤੇ ਜਾਣ ਦੇ ਮਾਮਲੇ ਤੇ ਅਕਾਲੀ ਦਲ ਦਾ ਬਿਆਨ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਰਨੀਤ ਕੌਰ ਨੂੰ ਬੁਲੇਟ ਪਰੂਫ ਗੱਡੀ ਦਿੱਤੇ ਜਾਣ ਦੇ ਮਾਮਲੇ ਤੇ ਅਕਾਲੀ ਦਲ ਦਾ ਬਿਆਨ ਸਾਹਮਣੇ ਆਇਆ ਹੈ।

Parneet kaur

ਮਿਲੀ ਜਾਣਕਾਰੀ ਦੇ ਅਨੁਸਾਰ ਪਰਨੀਤ ਕੌਰ ਨੂੰ ਬੁਲੇਟ ਪਰੂਫ ਗੱਡੀ ਦਿੱਤੇ ਜਾਣ ਦੇ ਮਾਮਲੇ ਤੇ ਪਟਿਆਲਾ ਤੋਂ ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਲੋਕਾਂ ਦਾ ਧਿਆਨ ਹਟਾਉਣ ਲਈ ਪਰਨੀਤ ਇਸ ਤਰ੍ਹਾਂ ਡਰਾਮਾ ਕਰ ਰਹੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਨਾਲ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *