ਅਕਾਲੀ ਦਲ ਨੇ ਕੀਤਾ ਵਾਕਆਊਟ, ਛੋਟੇ ਸੈਸ਼ਨ ਰਾਹੀਂ ਸਰਕਾਰ ਨੇ ਕੰਮ ਨਾ ਕਰਨ ਦੇ ਦਿੱਤੇ ਸੰਕੇਤ- ਸੁਖਬੀਰ ਬਾਦਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿਧਾਨਸਭਾ ਦਾ ਸਰਦ ਰੁੱਤ ਇਜ਼ਲਾਸ ਦਾ ਦੂਜਾ ਦਿਨ ਕਾਫੀ ਹੰਗਾਮੇ ਨਾਲ ਭਰੀਆ ਹੋੋਇਆ ਹੈ। ਦੱਸ ਦਈਏ ਕਿ ਪੰਜਾਬ ਵਿਧਾਨਸਭਾ ਦੀ ਸ਼ੁਰੂਆਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿਧਾਨਸਭਾ ਦਾ ਸਰਦ ਰੁੱਤ ਇਜ਼ਲਾਸ ਦਾ ਦੂਜਾ ਦਿਨ ਕਾਫੀ ਹੰਗਾਮੇ ਨਾਲ ਭਰੀਆ ਹੋੋਇਆ ਹੈ। ਦੱਸ ਦਈਏ ਕਿ ਪੰਜਾਬ ਵਿਧਾਨਸਭਾ ਦੀ ਸ਼ੁਰੂਆਤੀ ਸਮਾਂ ਹੀ ਕਾਫੀ ਗਰਮਾਇਆ ਹੋਇਆ ਹੈ। ਇਜ਼ਲਾਸ ਦੇ ਸ਼ੁਰੂਆਤ ਵਿੱਚ ਹੀ ਆਪ ਪਾਰਟੀ ਨੇ ਇਜਲਾਸ ਦਾ ਵਾਕਆਊਟ ਕਰ ਦਿੱਤਾ ਸੀ। ਇਸ ਤੋਂ ਇਲਾਵਾ ਅਕਾਲੀ ਦਲ ਨੇ ਵੀ ਇਜਲਾਸ ਦਾ ਵਾਕਆਊਟ ਕਰ ਦਿੱਤਾ ਗਿਆ ਹੈ।

https://www.facebook.com/LivingIndiaNewschannel/videos/322924578564620/

ਉਹਨਾਂ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਸਦਨ ਦੇ ਸਮੇਂ ਨੂੰ ਵਧਾਉਣ ਦੀ ਮੰਗ ਕੀਤੀ ਗਈ ਹੈ। ਨਾਲ ਹੀ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਇਜਲਾਸ ਵਿੱਚ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਮੁੱਦੇ ਤੇ ਵਿਚਾਰ ਨਹੀਂ ਕਰ ਰਹੇ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਪਰਮਜੀਤ ਸਿੰਘ ਸਰਨਾ ਨੂੰ ਬਚਾਅ ਰਹੀ ਹੈ। ਕਾਂਗਰਸ ਪੰਜਾਬ ਦੇ ਲੋਕਾਂ ਦਾ ਮਜਾਕ ਉਡਾ ਰਹੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਨਾ ਹੀ ਪੰਜਾਬ ਸਰਕਾਰ ਪਾਣੀ ਦੇ ਮੱਦੇ ਤੇ ਵਿਚਾਰ ਕਰ ਰਹੀ ਹੈ।

Leave a Reply

Your email address will not be published. Required fields are marked *