ਅਕਸ਼ੈ ਕੁਮਾਰ ਦੀ ਮਾਤਾ ਅਰੁਣਾ ਭਾਟੀਆ ਦਾ ਹੋਇਆ ਦੇਹਾਂਤ, ਆਈ.ਸੀ.ਯੂ. ਵਿਚ ਸਨ ਦਾਖਲ

ਮੁੰਬਈ (ਇੰਟ.)- ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ, ਜਿਨ੍ਹਾਂ ਨੇ ਬੀਮਾਰ ਮਾਂ ਅਰੁਣਾ ਭਾਟੀਆ ਲਈ ਇੱਕ ਦਿਨ ਪਹਿਲਾਂ ਪ੍ਰਸ਼ੰਸਕਾਂ ਨੂੰ ਪ੍ਰਾਰਥਨਾਵਾਂ ਦੀ ਅਪੀਲ ਕੀਤੀ ਸੀ, ਨੇ ਭਰੇ…

ਮੁੰਬਈ (ਇੰਟ.)- ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ, ਜਿਨ੍ਹਾਂ ਨੇ ਬੀਮਾਰ ਮਾਂ ਅਰੁਣਾ ਭਾਟੀਆ ਲਈ ਇੱਕ ਦਿਨ ਪਹਿਲਾਂ ਪ੍ਰਸ਼ੰਸਕਾਂ ਨੂੰ ਪ੍ਰਾਰਥਨਾਵਾਂ ਦੀ ਅਪੀਲ ਕੀਤੀ ਸੀ, ਨੇ ਭਰੇ ਮਨ ਨਾਲ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ। ਇੰਸਟਾਗ੍ਰਾਮ ‘ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਹੀ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ। ਅਭਿਨੇਤਾ ਹਾਲ ਹੀ ਵਿੱਚ ਉਨ੍ਹਾਂ ਨੂੰ ਮਿਲਣ ਲਈ ਭਾਰਤ ਆਏ ਸਨ।

Akshay Kumar's mother is unwell, actor calls it a 'very tough hour' for  family | Bollywood - Hindustan Times

Read more- ਇੰਡੋਨੇਸ਼ੀਆ ਦੀ ਇਕ ਜੇਲ੍ਹ ਵਿਚ ਲੱਗੀ ਭਿਆਨਕ ਅੱਗ, 41 ਕੈਦੀਆਂ ਦੀ ਮੌਤ

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ, ਜਿਨ੍ਹਾਂ ਨੇ ਬੀਮਾਰ ਮਾਂ ਅਰੁਣਾ ਭਾਟੀਆ ਲਈ ਇੱਕ ਦਿਨ ਪਹਿਲਾਂ ਪ੍ਰਸ਼ੰਸਕਾਂ ਨੂੰ ਪ੍ਰਾਰਥਨਾਵਾਂ ਦੀ ਅਪੀਲ ਕੀਤੀ ਸੀ। ਇੰਸਟਾਗ੍ਰਾਮ ‘ਤੇ ਇਕ ਪੋਸਟ ਸਾਂਝੀ ਕਰਦਿਆਂ, ਉਨ੍ਹਾਂ ਨੇ ਲਿਖਿਆ-‘ ਉਹ ਮੇਰੀ ਜ਼ਿੰਦਗੀ ਵਿਚ ਸਭ ਤੋਂ ਮਹੱਤਵਪੂਰਣ ਸੀ, ਅੱਜ ਮੈਂਨੂੰ ਬਹੁਤ ਵੱਡਾ ਘਾਟਾ ਹੋਇਆ ਹੈ … ਮੇਰੀ ਮਾਂ ਅਰੁਣਾ ਭਾਟੀਆ ਇਸ ਦੁਨੀਆਂ ਨੂੰ ਛੱਡ ਗਈ ਹੈ, ਸਾਨੂੰ ਅਜੇ ਵੀ ਤੁਹਾਡੀਆਂ ਪ੍ਰਾਰਥਨਾਵਾਂ ਦੀ ਜ਼ਰੂਰਤ ਹੈ ਕਿਉਂਕਿ ਸਾਡਾ ਪਰਿਵਾਰ ਇਸ ਸਮੇਂ ਇਸ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ।

Leave a Reply

Your email address will not be published. Required fields are marked *