SIT ਨੇ ਕੀਤੀ ਅਭਿਨੇਤਾ ਅਕਸ਼ੇ ਕੁਮਾਰ ਤੋਂ ਪੁੱਛਗਿੱਛ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਕਸ਼ੇ ਕੁਮਾਰ SIT ਵੱਲੋਂ ਜਾਰੀ ਕੀਤੇ ਗਏ ਸੰਮਨ ਤੋਂ ਬਾਅਦ ਬੇਅਦਬੀ ਮਾਮਲਿਆਂ ਤੇ ਪੁੱਛਗਿੱਛ ਕੀਤੀ ਗਈ। ਦੱਸ ਦਈਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਕਸ਼ੇ ਕੁਮਾਰ SIT ਵੱਲੋਂ ਜਾਰੀ ਕੀਤੇ ਗਏ ਸੰਮਨ ਤੋਂ ਬਾਅਦ ਬੇਅਦਬੀ ਮਾਮਲਿਆਂ ਤੇ ਪੁੱਛਗਿੱਛ ਕੀਤੀ ਗਈ। ਦੱਸ ਦਈਏ ਕਿ ਅਕਸ਼ੇ ਕੁਮਾਰ ਏਅਰਪੋਰਟ ਤੇ ਪਹੁੰਚੇ ਤਾਂ ਉਹ ਮੀਡਿਆ ਤੋਂ ਬੱਚਦੇ ਹਏ ਨਜਰ ਆਏ।

akshey kumar

akshey kumar

ਇਸ ਤੋਂ ਇਲਾਵਾ ਅਕਸ਼ੇ ਤੋਂ ਪੁੱਛਗਿੱਛ ਪੁਲਿਸ ਹੇਡ ਕੁਆਟਰ ਵਿੱਚ ਹੋਈ ਸੀ ਤੇ ਇਹ ਪੁੱਛਗਿ੍ੱਛ ਕਰੀਬ ਸਵਾ ਘੰਟੇ ਤੱਕ ਚਲੀ। ਦੱਸਣਯੋਗ ਗੱਲ ਹੈ ਕਿ ਅਕਸ਼ੇ ਕੁਮਾਰ ਨੂੰ SIT ਵੱਲੋਂ ਜਾਰੀ ਕੀਤਾ ਗਿਆ ਸੀ।

Punjab Police

ਜਿਸ ਵਿੱਚ ਕਿਹਾ ਗਿਆ ਸੀ ਕਿ ਅਕਸ਼ੇ ਕੁਮਾਰ ਨੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਦੀ ਗੁਰਮੀਤ ਰਾਮ ਰਹੀਮ ਨਾਲ ਮੁਲਾਕਾਤ ਕਰਵਾਈ ਸੀ ਜਿਸ ਤੇ ਅਕਸ਼ੇ ਨੇ ਸਫਾਈ ਦਿੰਦੇ ਹੋਏ ਕਿਹਾ ਸੀ ਕਿ ਉਹ ਕਦੇ ਵੀ ਰਾਮ ਰਹੀਮ ਨੂੰ ਨਹੀਂ ਮਿਲਿਆ ਸੀ।

Leave a Reply

Your email address will not be published. Required fields are marked *