ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਦੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ। ਦਸ ਦਈਏ ਕਿ ਪਠਾਨਕੋਟ ਦੇ ਹਲਾ ਭੋਆ ਚ ਪੁਲਿਸ ਨੇ 120 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲ ਦੇ ਤਿੰਨ ਮੁਲਜ਼ਮ ਮੌਕੇ ਤੇ ਫਰਾਰ ਹੋ ਗਏ ਹਨ। ਜਦਕਿ ਪੁਲਿਸ ਨੇ ਇਕ ਤਸਕਰ ਕਾਬੂ ਕਰ ਲਿਆ ਹੈ। ਨਾਲ ਹੀ ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।


