ਤਸਕਰ ਸੀਵਰੇਜ ‘ਚ ਲੁਕੋ ਕੇ ਚੰਡੀਗੜ੍ਹ ਤੇ ਹਰਿਆਣਾ ਬ੍ਰਾਂਡ ਦੀ ਵੇਚਦਾ ਸੀ ਸ਼ਰਾਬ ਤੇ ਫਿਰ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖੰਨਾ ਪੁਲਿਸ ਨੇ ਅਨੋਖੇ ਤਰੀਕੇ ਨਾਲ ਸ਼ਰਾਬ ਦੀ ਤਸਕਰੀ ਕਰਨ ਵਾਲੇ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖੰਨਾ ਪੁਲਿਸ ਨੇ ਅਨੋਖੇ ਤਰੀਕੇ ਨਾਲ ਸ਼ਰਾਬ ਦੀ ਤਸਕਰੀ ਕਰਨ ਵਾਲੇ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਤਸਕਰ ਸੀਵਰੇਜ ਦੇ ਮੇਨਹੋਲ ਵਿੱਚ ਲੁਕੋ ਕੇ ਚੰਡੀਗੜ੍ਹ ਤੇ ਹਰਿਆਣਾ ਬ੍ਰਾਂਡ ਦੀ ਸ਼ਰਾਬ ਵੇਚਦਾ ਸੀ।

Alcohol Alcohol  ਇਸ ਤਕਨੀਕ ਦੇ ਕਾਰਨ ਉਹ ਹਰ ਵਾਰ ਪੁਲਿਸ ਦੇ ਹੱਥ ਆਉਣ ਤੋਂ ਬੱਚ ਜਾਂਦਾ ਸੀ। ਪਰ ਇਸ ਵਾਰ ਪੁਲਿਸ ਨੇ ਬਹੁਤ ਹੀ ਮੁਸਤੈਦੀ ਦੇ ਨਾਲ ਸ਼ਰਾਬ ਤਸਕਰ ਨੂੰ ਕਾਬੂ ਕਰ ਲਿਆ।

Alcohol

ਫਿਲਹਾਲ ਪੁਲਿਸ ਆਰੋਪੀ ਨੂੰ ਕਾਬੂ ਕਰ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Leave a Reply

Your email address will not be published. Required fields are marked *