ਪਿਛਲੇ 24 ਘੰਟਿਆਂ ਤੋਂ ਪੈ ਰਹੇ ਭਾਰੀ ਮੀਂਹ ਦੇ ਕਾਰਨ ਤੈਰਦੀ ਦਿਖ ਰਹੀ ਮਾਇਆ ਨਗਰੀ ਮੁੰਬਈ, ਦੇਖੋਂ ਤਸਵੀਰਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁੰਬਈ ‘ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਇਲਾਕੇ ਚ ਜਨਜੀਵਨ ਕਾਫੀ ਪ੍ਰਭਾਵਿਤ ਹੈ।  ਦੱਸਿਆ ਜਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁੰਬਈ ‘ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਇਲਾਕੇ ਚ ਜਨਜੀਵਨ ਕਾਫੀ ਪ੍ਰਭਾਵਿਤ ਹੈ।

Heavy Rain Heavy Rain Heavy Rain Heavy Rain  ਦੱਸਿਆ ਜਾ ਰਿਹਾ ਹੈ ਕਿ ਪਿਛਲੇ 24 ਘੰਟਿਆਂ ਚ ਇੱਥੇ 18 ਸੈਂਟੀਮੀਟਰ ਮੀਂਹ ਪੈਣ ਦਾ ਰਿਕਾਰਡ ਦਰਜ ਕੀਤਾ ਗਿਆ ਹੈ।

Heavy Rain

ਇਸ ਤੋਂ ਇਲਾਵਾ ਭਾਰੀ ਮੀਂਹ ਪੈਣ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ  ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਉੱਥੇ ਦਾ ਕਾਰੋਬਾਰ ਵੀ ਕਾਫੀ ਪ੍ਰਭਾਵਿਤ ਹੋਇਆ ਪਇਆ ਹੈ।

Heavy Rain

ਮਿਲੀ ਜਾਣਕਾਰੀ ਦੇ ਅਨੁਸਾਰ ਭਾਰੀ ਮੀਂਹ ਪੈਣ ਦੇ ਕਾਰਨ ਕਰੀਬ 7 ਫਲਾਈਟਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 9 ਫਲਾਇਟਾਂ ਨੂੰ ਡਾਇਵਰਟ ਕਰ ਦਿੱਤਾ ਹੈ।

Heavy Rain

ਜਦਕਿ ਬਾਕੀਆਂ ਫਲਾਇਟਾਂ 30 ਮਿੰਟ ਦੀ ਦੇਰੀ ਦੇ ਨਾਲ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅਦੇ ਹੋਰ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।

Leave a Reply

Your email address will not be published. Required fields are marked *