ਤਿਓਹਾਰਾਂ ਨੂੰ ਲੈਕੇ ਪੰਜਾਬ ‘ਚ ਹਾਈ ਅਲਰਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਤਿਓਹਾਰਾਂ ਨੂੰ ਲੈਕੇ ਪੰਜਾਬ ‘ਚ ਹਾਈ ਅਲਰਟ ਜਾਰਜਾਰੀ ਕੀਤਾ ਗਿਆ ਹੈ। ਨਾਲ ਹੀ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਾਨੂੰਨ ਵਿਵਸਥਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਤਿਓਹਾਰਾਂ ਨੂੰ ਲੈਕੇ ਪੰਜਾਬ ‘ਚ ਹਾਈ ਅਲਰਟ ਜਾਰਜਾਰੀ ਕੀਤਾ ਗਿਆ ਹੈ। ਨਾਲ ਹੀ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਾਨੂੰਨ ਵਿਵਸਥਾ ਦਾ ਜਾਇਜ਼ਾ ਵੀ ਲਿਆ।

captain

ਦੱਸਣਯੋਗ ਗੱਲ ਹੈ ਕਿ ਪੰਜਾਬ ਲਈ ਪਹਿਲਾ ਹੀ ਆਰਮੀ ਚੀਫ ਬਿਪਿਨ ਰਾਵਤ ਨੇ ਚੇਤਾਵਨੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਫਿਰ ਤੋਂ ਅੱਤਵਾਦ ਭੜਕਾਉਣ ਦੀ ਤਿਆਰੀ  ਕੀਤੀ ਜਾ ਰਹੀ ਹੈ। ਜਿਸ ਲਈ ਪੁਲਿਸ ਵਿਭਾਗ ਚੌਂਕਣਾ ਹੋ ਗਈ ਹੈ।

Leave a Reply

Your email address will not be published. Required fields are marked *