ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਹੌਟ ਸੀਟਾਂ ‘ਤੇ ਰਹੇਗੀ ਸਭ ਦੀ ਨਜ਼ਰ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਸਿਆਸੀ ਮਾਹੌਲ (The political climate) ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ…

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਸਿਆਸੀ ਮਾਹੌਲ (The political climate) ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ (Political parties) ਵਲੋਂ ਆਪੋ-ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ (Election campaign) ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੀਆਂ ਹੌਟ ਸੀਟਾਂ (Hot seats) ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦਲ-ਬਸਪਾ (Shiromani Akali Dal-BSP) ਦੇ ਅੰਮ੍ਰਿਤਸਰ ਈਸਟ (Amritsar East) ਤੋਂ ਚੋਣ ਮੈਦਾਨ (Election field) ਵਿਚ ਨਿੱਤਰੇ ਉਮੀਦਵਾਰ ਬਿਕਰਮ ਮਜੀਠੀਆ (Bikram Majithia) ਅਤੇ ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੱਧੂ ‘ਤੇ ਟਿੱਕੀਆਂ ਹੋਈਆਂ ਹਨ ਕਿਉਂਕਿ ਨਵਜੋਤ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਅੰਮ੍ਰਿਤਸਰ ਈਸਟ (Amritsar East) ਤੋਂ ਆ ਕੇ ਚੋਣ ਲੜ ਲੈਣ, ਜਿਸ ‘ਤੇ ਬਿਕਰਮ ਮਜੀਠੀਆ ਵਲੋਂ ਇਹ ਚੁਣੌਤੀ ਸਵੀਕਾਰ ਕਰਦਿਆਂ ਅੰਮ੍ਰਿਤਸਰ ਈਸਟ ਤੋਂ ਚੋਣ ਲੜਣ ਨੂੰ ਤਿਆਰ ਹੋ ਗਏ। ਇਸ ਤੋਂ ਇਲਾਵਾ ਹੋਰ ਵੀ ਪੰਜਾਬ ਦੀਆਂ ਹੌਟ ਸੀਟਾਂ (Hot seats in Punjab) ਹਨ ਜਿਨ੍ਹਾਂ ‘ਤੇ ਲੋਕਾਂ ਦੀ ਨਜ਼ਰ ਰਹੇਗੀ। Also Read : ਬਾਲੀਵੁੱਡ ਸਟਾਰ ਸੋਨੂੰ ਸੂਦ ਹਨ ਅਸਲੀ ਹੀਰੋ, ਸੜਕ ਹਾਦਸੇ ‘ਚ ਜ਼ਖਮੀ ਨੌਜਵਾਨ ਨੂੰ ਪਹੁੰਚਾਇਆ ਹਸਪਤਾਲ

 

Leave a Reply

Your email address will not be published. Required fields are marked *