‘ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ’

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੂੰ ਲੈ ਕੇ ਸੂਬੇ ਵਿਚ ਮਾਹੌਲ ਪੂਰਾ ਗਰਮਾਇਆ ਹੋਇਆ ਹੈ। ਬੀਤੀ ਸ਼ਾਮ ਨੂੰ ਪੰਜਾਬ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਉੱਤੇ…

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੂੰ ਲੈ ਕੇ ਸੂਬੇ ਵਿਚ ਮਾਹੌਲ ਪੂਰਾ ਗਰਮਾਇਆ ਹੋਇਆ ਹੈ। ਬੀਤੀ ਸ਼ਾਮ ਨੂੰ ਪੰਜਾਬ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਉੱਤੇ ਬ੍ਰੇਕ ਲੱਗ ਗਈ ਹੈ। ਇਸ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਕਰੁਣਾ ਰਾਜੂ ਨੇ ਪ੍ਰੈੱਸ ਕਾਨਫਰੰਸ ਕੀਤੀ ਹੈ ਤੇ ਚੋਣ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਦੇਖੋ ਹੋਰ ਕੀ ਬੋਲੇ ਪੰਜਾਬ CEO ਕਰੁਣਾ ਰਾਜੂ

Leave a Reply

Your email address will not be published. Required fields are marked *