ਬੇਅਦਬੀ ਮਾਮਲੇ ਤੇ ਆਪ ਦੇ ਅਮਨ ਅਰੋੜਾ ਨੇ ਕੀਤੇ ਖੁਲਾਸੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਬੇਅਦਬੀ ਮਾਮਲਿਆਂ ਨੂੰ ਲੈਕੇ ਆਪ ਆਗੂ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਉਹ ਸਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਬੇਅਦਬੀ ਮਾਮਲਿਆਂ ਨੂੰ ਲੈਕੇ ਆਪ ਆਗੂ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਉਹ ਸਾਲ 2015 ਚ ਸੀਬੀਆਈ ਨੂੰ ਇਸ ਮਾਮਲੇ ਚ 3 ਕੇਸ ਭੇਜੇ ਹਨ।

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ 4 ਸਾਲ ਬੀਤ ਜਾਣ ਤੋਂ ਬਾਅਦ ਵੀ ਇਸ ਮਾਮਲਿਆਂ ਤੇ ਕੋਈ ਵੀ ਕਾਰਵਾਈ ਨਹੀਂ ਹੋਈ। ਇਸ ਤੋਂ ਇਲਾਵਾ ਉਹਨਾਂ ਨੇ ਇਹਨਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਵੀ ਗੱਲ ਆਖੀ।

Leave a Reply

Your email address will not be published. Required fields are marked *