AAP ਵਿਧਾਇਕ ਅਮਰਜੀਤ ਸੰਦੋਆ ਨੇ ਅਸਤੀਫਾ ਲਿਆ ਵਾਪਿਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸੰਦੋਆ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ। ਦਸ ਦਈਏ ਕਿ ਸਾਲ 2017 ’ਚ ਅਮਰਜੀਤ ਸੰਦੋਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸੰਦੋਆ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ। ਦਸ ਦਈਏ ਕਿ ਸਾਲ 2017 ’ਚ ਅਮਰਜੀਤ ਸੰਦੋਆ ਰੋਪੜ ਸੀਟ ਤੋਂ ਚੋਣ ਜਿੱਤੀ ਸੀ।

amarjit singh sandoa

ਉਹਨਾਂ ਨੇ ਵਿਧਾਨਸਭਾ ਮੈਂਬਰੀ ਤੋਂ ਆਪਣਾ ਅਸਤੀਫਾ ਦੇ ਦਿੱਤਾ ਸੀ। ਪਰ ਹੁਣ ਉਹਨਾਂ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ। ਕਾਬਿਲੇਗੌਰ ਹੈ ਕਿ ਅਮਰਜੀਤ ਸੰਦੋਆ ਆਪ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ’ਚ ਸ਼ਾਮਲ ਹੋ ਗਏ ਸੀ।

Leave a Reply

Your email address will not be published. Required fields are marked *