ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਐਡਵੋਕੇਟ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾ ਐਡਵੋਕੇਟ ਜਰਨਲ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਹੀ ਪਹਿਲੇ ਏ.ਜੀ ਨੇ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੇ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾਂ ਏ.ਜੀ ਚੁਣਿਆ ਹੈ।ਜਿਸਦਾ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।ਦੱਸ ਦਈਏ ਕਿ ਅਮਰਪ੍ਰੀਤ ਸਿੰਘ ਦਿਓਲ ਸਾਬਕਾ ਡੀਜੀਪੀ ਸੁਮੇਧ ਸੈਣੀ ‘ਤੇ ਚੱਲ ਰਹੇ ਮਾਮਲਿਆਂ ਦੀ ਪੈਰਵੀ ਕਰ ਰਹੇ ਹਨ।
ਪੰਜਾਬ ਦੇ ਨਵੇਂ ਐਡਵੋਕੇਟ ਜਰਨਲ ਬਣੇ ਅਮਰਪ੍ਰੀਤ ਸਿੰਘ ਦਿਓਲ
ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਐਡਵੋਕੇਟ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾ ਐਡਵੋਕੇਟ ਜਰਨਲ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕੈਪਟਨ ਅਮਰਿੰਦਰ ਸਿੰਘ ਦੇ…

