ਮਲੇਰਕੋਟਲਾ ‘ਚ ਪਾਣੀ ਦਾ ਬਿੱਲ ਲੈਣ ਗਏ ਅੰਮ੍ਰਿਤਧਾਰੀ ਸਿੱਖ ਨਾਲ ਕੁੱਟਮਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਲੇਰਕੋਟਲਾ ‘ਚ ਅੰਮ੍ਰਿਤਧਾਰੀ ਸਿੱਖ ਦੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤ ਵਿਅਕਤੀ ਜਲ ਸਲਪਾਈ ਵਿਭਾਗ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਲੇਰਕੋਟਲਾ ‘ਚ ਅੰਮ੍ਰਿਤਧਾਰੀ ਸਿੱਖ ਦੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤ ਵਿਅਕਤੀ ਜਲ ਸਲਪਾਈ ਵਿਭਾਗ ਦਾ ਕਰਮਚਾਰੀ ਹੈ। ਜਿਸ ਕਾਰਨ ਉਹ ਇਕ ਘਰ ਪਾਣੀ ਦਾ ਬਿੱਲ ਲੈਣ ਲਈ ਗਿਆ ਸੀ

sikh beating  ਪਰ ਉਸਨੂੰ ਬਿੱਲ ਦੇਣ ਦੀ ਥਾਂ ਤੇ ਉਸਦੇ ਨਾਲ ਘਰ ਦੇ ਮੈਂਬਰਾਂ ਨੇ ਕਮਰੇ ਚ ਬੰਦ ਕਰਕੇ ਉਸ ਨਾਲ ਕੁੱਟਮਾਰ ਕੀਤੀ।

sikh beating

ਦੱਸਿਆ ਜਾ ਰਿਹਾ ਹੈ ਕਿ ਪੀੜਤ ਨੂੰ ਗੰਭੀਰ ਹਾਲਤ ‘ਚ ਹਸਪਤਾਲ ਚ ਭਰਤੀ ਕਰਵਾਇਆ ਗਿਆ। ਉੱਥੇ ਹੀ ਦੂਜੇ ਪਾਸੇ ਪੁਲਿਸ ਨੇ 3 ਮੁਲਜ਼ਮਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *