Punjab News: ਭੁੱਖ ਹੜਤਾਲ ‘ਤੇ ਨਹੀਂ ਹਨ ਅੰਮ੍ਰਿਤਪਾਲ ਸਿੰਘ ਅਤੇ ਸਾਥੀ, ਡਿਬਰੂਗੜ੍ਹ ਜੇਲ੍ਹ ਅਧਿਕਾਰੀ ਨੇ ਕੀਤੀ ਪੁਸ਼ਟੀ

Punjab News: ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਭੁੱਖ ਹੜਤਾਲ ’ਤੇ ਨਹੀਂ ਹਨ। ਇਸ ਗੱਲ ਦੀ ਪੁਸ਼ਟੀ ਡਿਬਰੂਗੜ੍ਹ ਦੇ ਜੇਲ੍ਹ ਅਧਿਕਾਰੀ ਨੇ ਕੀਤੀ ਹੈ। ਅਸਾਮ…

Punjab News: ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਭੁੱਖ ਹੜਤਾਲ ’ਤੇ ਨਹੀਂ ਹਨ। ਇਸ ਗੱਲ ਦੀ ਪੁਸ਼ਟੀ ਡਿਬਰੂਗੜ੍ਹ ਦੇ ਜੇਲ੍ਹ ਅਧਿਕਾਰੀ ਨੇ ਕੀਤੀ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜੇਲ੍ਹ ਅਧਿਕਾਰੀ ਨੇ ਇਸ ਨੂੰ ਰੱਦ ਕਰ ਦਿੱਤਾ ਹੈ।

 

Leave a Reply

Your email address will not be published. Required fields are marked *