ਅੰਮ੍ਰਿਤਸਰ ਰੇਲ ਹਾਦਸਾ- ਸਿੱਧੂ ਜੋੜੇ ਨੂੰ ਜਾਂਚ ਕਮੇਟੀ ਨੇ ਦਿੱਤੀ ਕਲੀਨ ਚਿੱਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਅੰਮ੍ਰਿਤਸਰ ਵਿੱਚ ਦੁਸਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਵਿੱਚ ਸਿੱਧੂ ਜੋੜੇ ਨੂੰ ਇਸ ਹਾਦਸੇ ਜਾ ਜਿਮੇਵਾਰ ਠਹਿਰਾਇਆ ਗਿਆ। ਜਿਸ ਕਾਰਨ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਅੰਮ੍ਰਿਤਸਰ ਵਿੱਚ ਦੁਸਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਵਿੱਚ ਸਿੱਧੂ ਜੋੜੇ ਨੂੰ ਇਸ ਹਾਦਸੇ ਜਾ ਜਿਮੇਵਾਰ ਠਹਿਰਾਇਆ ਗਿਆ। ਜਿਸ ਕਾਰਨ ਇਸ ਹਾਦਸੇ ਦੇ ਲਈ ਇਕ ਜਾਂਚ ਕਮੇਟੀ ਨੂੰ ਗਠਿਤ ਕੀਤਾ ਗਿਆ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਜਾਂਚ ਕਮੇਟੀ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਨਵਜੋਤ ਕੌਰ ਸਿੱਧੂ ਨੂੰ ਕਲੀਨ ਚਿੱਟ ਦੇ ਦਿੱਤੀ ਹੈ।

navjot kaur and navjot singh

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਡਿਵੀਜਨਲ ਕਮਿਸ਼ਨਰ ਪੁਰਸ਼ਾਰਥਾ ਨੇ ਸਿੱਧੂ ਜੋੜੇ ਨੂੰ ਕਲੀਨ ਚਿੱਟ ਦੇ ਦਿੱਤੀ। ਕਮਿਸ਼ਨਰ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਪਿੱਛੇ  ਸਿੱਧੂ ਜੋੜਾ ਜਿੰਮੇਵਾਰ ਨਹੀਂ ਹੈ। ਉੱਥੇ ਹੀ ਦੂਜੇ ਪਾਸੇ ਇਸ ਫੈਸਲੇ ਤੋਂ ਬਾਅਦ ਵਿਰੋਧੀਆਂ ਨੇ ਨਵਜੋਤ ਸਿੰਘ ਸਿੱਧੂ ਤੇ ਸਵਾਲ ਚੁੱਕੇ ਹਨ ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਨਿਗਰਾਨੀ ਵਿੱਚ ਇਹ ਜਾਂਚ ਹੋਈ ਹੈ। ਜਿਸ ਕਾਰਨ ਇਹ ਫੈਸਲਾ ਉਹਨਾਂ ਦੇ ਪੱਖ ਵਿੱਚ ਹੋਇਆ ਹੈ।

Leave a Reply

Your email address will not be published. Required fields are marked *