ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਹਾਦਸੇ ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 5-5 ਲੱਖ ਦੇ ਚੈੱਕ ਵੰਡੇ ਗਏ | ਉੱਥੇ ਹੀ ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੌਜੂਦ ਰਹੇ | ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਵਾਅਦੇ ਕੀਤੇ ਗਏ ਨੇ |
ਉਹ ਪੂਰੇ ਕੀਤੇ ਜਣਗੇ | ਉਨਾਂ ਕਿਹਾ ਕਿ 21 ਪਰਿਵਾਰਾਂ ਨੂੰ 5-5 ਲੱਖ ਦੇ ਚੈੱਕ ਵੰਡੇ ਗਏ | ਉੱਥੇ ਹੀ ਮ੍ਰਿਤਕ ਦੇ ਪਰਿਵਾਰ ਵਾਲੀਆਂ ਨੇ ਸਰਕਾਰ ਵੱਲੋਂ ਦਿੱਤੀ ਗਈ 5 ਲੱਖ ਦੀ ਰਕਮ ਨੂੰ ਘੱਟ ਦੱਸਿਆ | ਤੇ ਨਾਲ ਹੀ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ |
Watch Video
https://youtu.be/MKM6umXhclo
