ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ‘ਚ ਹੋਏ ਧਮਾਕੇ ‘ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ |
ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ
ਇਸ ਸਬੰਧੀ ਮੁੱਖ ਮੰਤਰੀ ਦੇ ਸਲਾਹਕਾਰ ਨੇ ਦੱਸਿਆ ਕਿ ਸੂਚਨਾ ਪੁਲਿਸ ਹੈਲਪ ਲਾਈਨ ਨੰਬਰ 181 ‘ਤੇ ਦਿੱਤੀ ਜਾ ਸਕਦੀ ਹੈ ਤੇ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ

