ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਕਾਂਗਰਸੀ ਵਿਧਾਇਕ ਰਾਜਕੁਮਾਰ ਵੇਰਕਾ ਦੁਆਰਾ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲੇ ਦੇ ਹੱਕ ਵਿੱਚ ਰੈਲੀ ਦਾ ਪ੍ਰਬੰਧ ਕੀਤਾ ਗਿਆ | ਰੈਲੀ ਦੇ ਬਾਅਦ ਮੀਡਿਆ ਨਾਲ ਗੱਲ ਕਰਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਭਾਜਪਾ ਉਮੀਦਵਾਰ ਹਰਦੀਪ ਪੁਰੀ ਦੁਆਰਾ ਉਨ੍ਹਾਂ ਦੀ ਸਿੱਖਿਆ ਨੂੰ ਲੈ ਕੇ ਕੀਤੇ ਗਏ ਤੰਜ ਉੱਤੇ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਨੇ 2017 ਵਿੱਚ ਇੱਕ ਸਰਟੀਫਿਕੇਟ ਦਿੱਤਾ ਸੀ ਅਤੇ ਹੁਣ ਉਨ੍ਹਾਂ ਨੂੰ 2019 ਵਿੱਚ ਸਰਟੀਫਿਕੇਟ ਮਿਲਣ ਵਾਲਾ ਹੈ ਹਰਦੀਪ ਪੁਰੀ ਚਾਹੇ ਉਨ੍ਹਾਂ ਤੋਂ ਬਹੁਤ ਜ਼ਿਆਦਾ ਪੜੇ ਲਿਖੇ ਹਨ ਲੇਕਿਨ ਉਹ ਦੱਸਣ ਕਿ ਉਨ੍ਹਾਂ ਨੇ ਕੇਂਦਰ ਵਿੱਚ ਮਹੱਤਵਪੂਰਨ ਅਹੁੱਦੇ ‘ਤੇ ਹੁੰਦੇ ਹੋਏ ਵੀ ਅਮ੍ਰਿਤਸਰ ਲਈ ਕੀ ਕੀਤਾ ਹੈ ?
Watch Video
