ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਬੂਥ ਨੰਬਰ 123 ‘ਤੇ ਵੋਟਿੰਗ ਸ਼ੁਰੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਰਾਜਾਸਾਂਸੀ ਦੇਪਿੰਡ ਸ਼ਹਹੁਰਾ ਦੇ ਬੂਥ ਨੰਬਰ 123 ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਇਸ ਦੌਰਾਨ 608 ਵੋਟਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਰਾਜਾਸਾਂਸੀ ਦੇਪਿੰਡ ਸ਼ਹਹੁਰਾ ਦੇ ਬੂਥ ਨੰਬਰ 123 ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਇਸ ਦੌਰਾਨ 608 ਵੋਟਰ ਹਨ ਜੋ ਆਪਣੀ ਵੋਟ ਦਾ ਭੁਗਤਾਨ ਕਰਨਗੇ।

Re poll  ਇਸ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਦੌਰਾਨ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਤੈਨਾਤ ਕੀਤੀ ਗਈ ਹੈ।

Re poll

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਮੀਡਿਆ ਨੂੰ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਕਾਰਡ ਤੇ ਅੰਦਰ ਜਾਣ ਦੀ ਇਜਾਜਤ ਹੈ।

Re poll

ਦੱਸ ਦਈਏ ਕਿ 19 ਮਈ ਨੂੰ ਹੋਈ ਵੋਟਿੰਗ ਦੌਰਾਨ ਦੇਖਿਆ ਗਿਆ ਸੀ ਕਿ ਵੋਟਿੰਗ ਦੌਰਾਨ ਵੋਟ ਪਾਉਣ ਇਕ ਤੋਂ ਵੱਧ ਲੋਕ ਗਏ ਸੀ। ਇਹਨਾਂ ਲੋਕਾਂ ਨੂੰ ਵੈੱਬ ਕੈਮਰੇ ਰਾਹੀ ਦੇਖਿਆ ਗਿਆ ਸੀ।

Leave a Reply

Your email address will not be published. Required fields are marked *