ਪੰਜਾਬ ਵਜ਼ਾਰਤ ਦੀ ਹੋਵੇਗੀ ਅਹਿਮ ਮੀਟਿੰਗ

Punjab Cabinet Meeting:  ਬਜਟ ਪੇਸ਼ ਹੋਣ ਮਗਰੋਂ ਪੰਜਾਬ ਕੈਬਨਿਟ ਦੀ ਮੀਟਿੰਗ ਦੁਪਹਿਰ 3:30 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੌਰਾਨ ਮੀਟਿੰਗ ਦੌਰਾਨ ਵੱਖ-ਵੱਖ…

Punjab Cabinet Meeting:  ਬਜਟ ਪੇਸ਼ ਹੋਣ ਮਗਰੋਂ ਪੰਜਾਬ ਕੈਬਨਿਟ ਦੀ ਮੀਟਿੰਗ ਦੁਪਹਿਰ 3:30 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੌਰਾਨ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆ ਉੱਤੇ ਮੋਹਰ ਲੱਗ ਸਕਦੀ ਹੈ। 

ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵਿਰੋਧੀ ਧਿਰ ਵੱਲੋਂ ਮੁੱਦਾ ਚੁੱਕਿਆ ਗਿਆ। ਇਸ ਮੌਕੇ ਵਿਧਾਨ ਸਭਾ ਵਿੱਚ ਹੰਗਾਮਾ ਹੋਇਆ। 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਅਤੇ ਦੁਪਹਿਰ 3.30 ਵਜੇ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਵੇਗੀ ਜਿਸ ਵਿੱਚ ਕਈ ਅਹਿਮ ਮੁੱਦਿਆ ਉੱਤੇ ਚਰਚਾ ਕੀਤੀ ਜਾਵੇਗੀ।

Leave a Reply

Your email address will not be published. Required fields are marked *