ਆਂਗਨਵਾੜੀ ਮਹਿਲਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਕਾਂਗਰਸੀ ਸਰਪੰਚ ਤੇ ਲਗਾਏ ਗੰਭੀਰ ਇਲਜ਼ਾਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਆਂਗਨਵਾੜੀ ਵਰਕਰ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ ਆਂਗਨਵਾੜੀ ਵਰਕਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਆਂਗਨਵਾੜੀ ਵਰਕਰ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।
Woman

ਮਿਲੀ ਜਾਣਕਾਰੀ ਦੇ ਅਨੁਸਾਰ ਆਂਗਨਵਾੜੀ ਵਰਕਰ ਨੇ ਜਹਿਰਲੀ ਦਵਾਈ ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਪੀੜਤ ਮਹਿਲਾ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ।

Woman

Woman

ਜਿਸ ਚ ਮਹਿਲਾ ਨੇ CDPO ਤੇ ਮੌਜੂਦਾ ਕਾਂਗਰਸੀ ਸਰਪੰਚ ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਫਿਲਹਾਲ ਪੀੜਤ ਮਹਿਲਾ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ। ਉੱਥਏ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *