ਪੰਜਾਬ ’ਚ ਸਕੂਲ ਖੋਲ੍ਹਣ ਦਾ ਐਲਾਨ, ਕੋਰੋਨਾ ਦੇ ਚੱਲਦੇ ਨਵੀਆਂ ਗਾਈਡਲਾਈਨ ਜਾਰੀ

ਚੰਡੀਗੜ੍ਹ: ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਨਵੀਂ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕੋਰੋਨਾ ਕਾਰਣ ਬੰਦ ਕੀਤੇ ਗਏ ਸੂਬੇ ਦੇ ਸਕੂਲ-ਕਾਲਜ…

ਚੰਡੀਗੜ੍ਹ: ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਨਵੀਂ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕੋਰੋਨਾ ਕਾਰਣ ਬੰਦ ਕੀਤੇ ਗਏ ਸੂਬੇ ਦੇ ਸਕੂਲ-ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ ਹੈ। 

ਪੰਜਾਬ ਸਰਕਾਰ ਵਲੋਂ ਜਾਰੀ ਹੁਕਮ ਮੁਤਾਬਕ 7 ਫਰਵਰੀ ਮਤਲਬ ਸੋਮਵਾਰ ਤੋਂ 6ਵੀਂ ਕਲਾਸ ਤੋਂ ਉਪਰ ਵਾਲੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।

Leave a Reply

Your email address will not be published. Required fields are marked *