ਚੰਡੀਗੜ੍ਹ– ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੀ ਬਿਹਤਰੀ ਲਈ ਨਿਤ ਨਵੇਂ ਕਦਮ ਚੁੱਕ ਰਹੀ ਹੈ। ਹੁਣ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਵਿਚ ਮੁਹੱਲਾ ਕਲੀਨਿਕਾਂ ਦੇ ਖੁੱਲਣ ਦੀ ਤਰੀਕ ਦਾ ਐਲਾਨ ਕੀਤਾ ਹੈ।
Also Read: ਪਿੰਦਾ ਨਿਹਾਲੂਵਾਲਾ ਗੈਂਗ ਦੇ 13 ਸ਼ੂਟਰਾਂ ਸਣੇ 19 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਪੰਜਾਬੀਆਂ ਲਈ ਇੱਕ ਹੋਰ ਚੰਗੀ ਖ਼ਬਰ..
ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ..ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ..
ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ..ਇਹ ਸਿਹਤਮੰਦ ਪੰਜਾਬ ਬਨਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ pic.twitter.com/z1z1oZNneO— Bhagwant Mann (@BhagwantMann) June 24, 2022
ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬੀਆਂ ਲਈ ਇੱਕ ਹੋਰ ਚੰਗੀ ਖ਼ਬਰ। ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ। ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ। ਇਹ ਸਿਹਤਮੰਦ ਪੰਜਾਬ ਬਨਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ।
Also Read: ਹੁਣ ਪੰਜਾਬ ਸਰਕਾਰ ਦੇ ਰਾਡਾਰ ‘ਤੇ ਸਾਬਕਾ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ, ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ



