ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਸ਼ੇ ਨੇ ਅੰਮ੍ਰਿਤਸਰ ਦੇ ਇਕ ਹੋਰ ਨੌਜਵਾਨ ਦੀ ਜਾਨ ਲੈ ਲਈ ਐ | ਗੁਰਪ੍ਰੀਤ ਸਿੰਘ ਨਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ ਐ | ਜਿਸ ਦੀ ਉਮਰ ਕੇਵਲ 20 ਸਾਲ ਸੀ | ਤੇ ਨਸ਼ੇ ਦਾ ਟੀਕਾ ਲਗਾਉਣ ਕਾਰਨ ਗੁਰਪ੍ਰੀਤ ਦੀ ਮੌਤ ਹੋ ਗਈ |
ਗੁਰਪ੍ਰੀਤ ਪਿਛਲੇ 3 ਸਾਲ ਤੋਂ ਨਸ਼ੇ ਦਾ ਆਦੀ ਸੀ ਤੇ ਪਰਿਵਾਰ ਚ ਇਕੱਲ ਹੀ ਕਮਾਉਣ ਵਾਲਾ ਸੀ | ਤੇ ਪਰਿਵਾਰ ਪ੍ਰਸ਼ਾਸਨ ਤੇ ਸਵਾਲ ਖੜੇ ਕਰਦਿਆਂ ਕਿਹਾ ਹੈ ਕਿ ਉਹਨਾਂ ਦੇ ਇਲਾਕੇ ਚ ਸ਼ਰੇਆਰ ਨਸ਼ਾ ਵਿਕਦਾ ਹੈ ਪਰ ਪ੍ਰਸ਼ਾਸਨ ਇਸ ਤੇ ਕੋਈ ਵੀ ਕਾਰਵਾਈ ਨਹੀਂ ਕਰ ਰਿਹਾ |
Watch Video
