ਪੰਜਾਬ ‘ਚ ਬੰਦ ਹੋਵੇਗਾ ਇੱਕ ਹੋਰ ਟੋਲ ਪਲਾਜ਼ਾ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 12 ਅਪ੍ਰੈਲ ਨੂੰ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਵਾਇਆ ਜਾਵੇਗਾ। ਦੱਸੀਐਮ…

CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 12 ਅਪ੍ਰੈਲ ਨੂੰ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਵਾਇਆ ਜਾਵੇਗਾ। ਦੱਸੀਐਮ ਭਗਵੰਤ ਮਾਨ ਵੱਲੋਂ ਇਕ ਰੈਲੀ ਨੂੰ ਸੰਬੋਧਨ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਕਿ ਉਹ ਕੱਲ੍ਹ ਜਾ ਕੇ ਇਕ ਹੋਰ ਟੋਲ ਪਲਾਜ਼ੇ ਨੂੰ ਬੰਦ ਕਰਵਾਉਗੇ।  CM ਮਾਨ ਨੇ ਕਿਹਾ ਕਿ 12 ਅਪ੍ਰੈਲ ਨੂੰ ਪਟਿਆਲੇ ਵੱਲ ਟੋਲ ਪਲਾਜ਼ੇ ਨੂੰ ਬੰਦ ਕਰਵਾਉਣਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨੇ ਸਾਧੇ ਹਨ।

ਮੁੱਖ ਮੰਤਰੀ ਮਾਨ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ, “ਪਰਸੋਂ ਨੂੰ ਇਕ ਹੋਰ ਟੋਲ ਪਲਾਜ਼ੇ ਦੀ ਵਾਰੀ ਹੈ। 8 ਪਹਿਲਾਂ ਅਸੀਂ ਬੰਦ ਕਰ ਚੁੱਕੇ ਹਾਂ। ਪਹਿਲਾਂ ਵਾਲੇ ਟੋਲ ਕੰਪਨੀਆਂ ਨਾਲ ਰਲੇ ਹੁੰਦੇ ਸੀ ਤਾਹੀਓਂ ਪੰਜਾਬੀਆਂ ਦੇ ਪੈਸੇ ਦੀ ਲੁੱਟ ਜਾਰੀ ਰਹੀ। ਹੁਣ ਇਹ ਲੁੱਟ ਬਿਲਕੁੱਲ ਬੰਦ ਕਰ ਦੇਵਾਂਗੇ।”

Leave a Reply

Your email address will not be published. Required fields are marked *