ਨਸ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਨੌਜਵਾਨ, ਰੋਪੜ ਦੇ ਪਿੰਡ ਬਡਾਲੀ ‘ਚ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੋਪੜ ਦੇ ਪਿੰਡ ਬਡਾਲੀ ‘ਚ ਇੱਕ ਹੋਰ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਗਿਆ.23 ਸਾਲਾ ਨਾਇਬ ਸਿੰਘ  ਨਾਂ ਦੇ ਨੌਜਵਾਨ ਦੀ ਨਸ਼ੇ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੋਪੜ ਦੇ ਪਿੰਡ ਬਡਾਲੀ ‘ਚ ਇੱਕ ਹੋਰ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਗਿਆ.23 ਸਾਲਾ ਨਾਇਬ ਸਿੰਘ  ਨਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਣ ਮੌਤ ਹੋ ਗਈ ਐ |

ਮੌਤ ਦਾ ਓਸ ਵੇਲੇ ਪਤਾ ਲੱਗਿਆ ਜਦੋਂ ਸਵੇਰੇ ਪਿੰਡ ਦੀ ਹੀ ਮੋਟਰ ‘ਤੇ ਨੌਜਵਾਨ ਦੀ ਲਾਸ਼ ਮਿਲੀ।ਤੇ ਪਿੰਡ ਵਾਲਿਆਂ ਨੇ ਪੁਲਿਸ ਨੂੰ ਖਬਰ ਦਿਤੀ।ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਐ | ਦਸ ਦਈਏ ਕਿ ਮ੍ਰਿਤਕ ਦਿਹਾੜੀ ਕਰਨ ਦਾ ਕੰਮ ਕਰਦਾ ਸੀ |

Watch Video

https://youtu.be/P-5ZL_ayybU

Leave a Reply

Your email address will not be published. Required fields are marked *