ਅਨੁਪਮਾ ਫੇਮ ਟੀਵੀ ਅਦਾਕਾਰਾ ਦੀ ਸਿਆਸਤ ਵਿਚ ਐਂਟਰੀ, ਭਾਜਪਾ ਕੀਤੀ Join

Rupali Ganguly joins BJP : ਟੀਵੀ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਰੂਪਾਲੀ ਗਾਂਗੁਲੀ ਨੇ ਸਿਆਸੀ ਸਫਰ ਦੀ ਸ਼ੁਰੂਆਤ ਕੀਤੀ ਹੈ। ਉਹ ਭਾਜਪਾ ਵਿਚ ਸ਼ਾਮਲ ਹੋ ਗਏ…

Rupali Ganguly joins BJP : ਟੀਵੀ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਰੂਪਾਲੀ ਗਾਂਗੁਲੀ ਨੇ ਸਿਆਸੀ ਸਫਰ ਦੀ ਸ਼ੁਰੂਆਤ ਕੀਤੀ ਹੈ। ਉਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਰੂਪਾਲੀ ਫਿਲਹਾਲ ਅਨੁਪਮਾ ਸੀਰੀਅਲ ਦਾ ਹਿੱਸਾ ਹਨ। ਰੁਪਾਲੀ ਦੇ ਨਾਲ-ਨਾਲ ਫਿਲਮ ਨਿਰਦੇਸ਼ਕ ਅਮੇ ਜੋਸ਼ੀ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਅਮੇ ਨੇ ਕਈ ਮਰਾਠੀ ਫਿਲਮਾਂ ਦਾ ਨਿਰਦੇਸ਼ਨ ਕੀਤਾ ਹੈ।
ਰੁਪਾਲੀ ਨੇ ਦਿੱਲੀ ਹੈੱਡਕੁਆਰਟਰ ‘ਚ ਭਾਜਪਾ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਅਦਾਕਾਰਾ ਨੇ ਕਿਹਾ, ‘ਜਦੋਂ ਮੈਂ ਵਿਕਾਸ ਦਾ ਇਹ ਮਹਾਯੱਗ ਦੇਖਿਆ ਤਾਂ ਮੈਨੂੰ ਲੱਗਿਆ ਕਿ ਮੈਨੂੰ ਵੀ ਇਸ ਵਿਚ ਹਿੱਸਾ ਲੈਣਾ ਚਾਹੀਦਾ ਹੈ। ਮੈਨੂੰ ਤੁਹਾਡੇ ਆਸ਼ੀਰਵਾਦ ਅਤੇ ਸਮਰਥਨ ਦੀ ਲੋੜ ਹੈ। ਜੋ ਵੀ ਕਰਾਂ, ਉਹ ਸਹੀ ਅਤੇ ਚੰਗਾ ਕਰਾਂ’।

Leave a Reply

Your email address will not be published. Required fields are marked *