ਪੰਜਾਬ ਦੇ ਨਵੇਂ AG ਏਪੀਐੱਸ ਦਿਓਲ ਨੇ ਦਿੱਤਾ ਅਹੁਦੇ ਤੋਂ ਅਸਤੀਫਾ

ਚੰਡੀਗੜ੍ਹ- ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ  ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਯਾਦ ਰਹੇ ਕਿ ਐਡਵੋਕੇਟ ਏਪੀਐੱਸ  ਦਿਓਲ ਨੂੰ ਪੰਜਾਬ ਦਾ ਐਡਵੋਕੇਟ…

ਚੰਡੀਗੜ੍ਹ- ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ  ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਯਾਦ ਰਹੇ ਕਿ ਐਡਵੋਕੇਟ ਏਪੀਐੱਸ  ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨੂੰ ਲਗਾਉਣ ਦਾ ਪੰਜਾਬ ਕਾਂਗਰਸ ਕਮੇਟੀ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਭਾਰੀ ਵਿਰੋਧ ਕੀਤਾ ਸੀ । ਜਿਸ ਤੋਂ ਬਾਅਦ ਹੁਣ ਕਾਫੀ ਸਮਾਂ ਬਾਅਦ ਐਡਵੋਕੇਟ ਜਨਰਲ ਨੇ ਆਪਣੇ ਅਹੁਦੇ ਤੋਂਣ ਤੋਂ ਅਸਤੀਫਾ ਦੇ ਦਿੱਤਾ ਹੈ।

Also Read: T20 WC: ਨਿਊਜ਼ੀਲੈਂਡ ਤੋਂ ਭਾਰਤ ਦੀ ਹਾਰ ਤੋਂ ਬਾਅਦ ਟਵਿੱਟਰ ‘ਤੇ ਟ੍ਰੈਂਡ ਹੋਇਆ BAN IPL, ਧੋਨੀ ‘ਤੇ ਵੀ ਉੱਠੇ ਸਵਾਲ

Leave a Reply

Your email address will not be published. Required fields are marked *