ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੁਲਵਾਮਾ ਦੇ ਪਿੰਗਲੀਨਾ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਣ ਦੀ ਜਾਣਕਾਰੀ ਮਿਲੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਾਲੇ ਮੁਠਭੇੜ ਹੋਈ ਜਿਸ ਤੋਂ ਬਾਅਦ ਮੇਜਰ ਸਮੇਤ 4 ਜਵਾਨ ਸ਼ਹੀਦ ਹੋ ਗਏ।
ਦੱਸਿਆ ਇਹ ਵੀ ਜਾ ਰਿਹਾ ਹੈ ਕਿ ਇਸ ਮੁਠਭੇੜ ਦੌਰਾਨ ਇਕ ਨਾਗਰਿਕ ਦੀ ਵੀ ਮੌਤ ਹ ੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਮੁਠਭੇੜ ਦੇ ਚੱਲਦੇ ਇਲਾਕੇ ਵਿੱਚ ਇੰਟਰਨੇਟ ਦੀ ਸੇਵਾ ਨੂੰ ਬੰਦ ਕੀਤਾ ਗਿਆ ਹੈ।

