ਜੇਲ ਚੋਂ ਭੱਜੇ ਫੌਜੀ ਨੇ ਆਪਣੇ ਧੀ ਤੇ ਪਤਨੀ ਦਾ ਤੇ ਕੀਤਾ ਜਾਨਲੇਵਾ ਹਮਲਾ, ਇਕ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਗੰੜਸ਼ਕਰ ਜੇਲ ਚੋਂ ਭੱਜੇ ਫੌਜੀ ਨੇ ਇਕ ਖਤਰਨਾਕ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਗੰੜਸ਼ਕਰ ਜੇਲ ਚੋਂ ਭੱਜੇ ਫੌਜੀ ਨੇ ਇਕ ਖਤਰਨਾਕ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

Murder

ਮਿਲੀ ਜਾਣਕਾਰੀ ਦੇ ਅਨੁਸਾਰ ਫੌਜੀ ਨੇ ਆਪਣੀ ਧੀ ਤੇ ਪਤਨੀ ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਦੋਹਾਂ ਵਿੱਚੋਂ ਇਕ ਦੀ ਮੌਤ ਹੋ ਗਈ ਹੈ। ਇਸ ਵਾਰਦਾਤ ਦੇ ਪਿੱਛੇ ਦਾ ਕਾਰਨਾਂ ਦਾ ਪਤਾ ਨਹੀਂ ਚਲ ਪਾਇਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *