ਪੁਲਵਾਮਾ ਵਿਚ ਅੱਤਵਾਦੀ ਹਮਲੇ ਵਿਚ ਸ਼ਹੀਦ ਜਵਾਨਾਂ ਬਾਰੇ ਇਕ ਫੌਜੀ ਜਵਾਨ ਦਾ ਦੇਸ਼ ਨਾਮ ਸੰਦੇਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੁਲਵਾਮਾ ਦੇ ਅਵੰਤੀਪੁਰਾ ਇਲਾਕੇ ਵਿੱਚ ਹੋਏ ਹਮਲੇ ਦੇ ਕਾਰਨ ਕਰੀਬ 40 ਜਵਾਨ ਸ਼ਹੀਦ ਹੋ ਗਏ ਜਿਸ ਤੋਂ ਬਾਅਦ ਪੂਰਾ ਦੇਸ਼ ਸੋਗ ਵਿੱਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੁਲਵਾਮਾ ਦੇ ਅਵੰਤੀਪੁਰਾ ਇਲਾਕੇ ਵਿੱਚ ਹੋਏ ਹਮਲੇ ਦੇ ਕਾਰਨ ਕਰੀਬ 40 ਜਵਾਨ ਸ਼ਹੀਦ ਹੋ ਗਏ ਜਿਸ ਤੋਂ ਬਾਅਦ ਪੂਰਾ ਦੇਸ਼ ਸੋਗ ਵਿੱਚ ਹੈ। ਉੱਥੇ ਹੀ ਸੋਸ਼ਲ ਮੀਡਿਆ ਤੇ ਇਕ ਜਵਾਨ ਦੀ ਵੀਡਿਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਹੋ ਦੇਸ਼ ਦੇ ਨਾਂ ਤੇ ਸੰਦੇਸ਼ ਦੇ ਰਿਹਾ ਹੈ। ਸੁਣੋ…

https://www.facebook.com/LivingIndiaNewschannel/videos/962859697246699/

Leave a Reply

Your email address will not be published. Required fields are marked *