ਜਲੰਧਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਦੇ ਦੌਰਾਨ ਬੁੱਧਵਾਰ ਨੂੰ ਜਲੰਧਰ ਪਹੁੰਚੇ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਵਿਦਾਸ ਜੀ ਦੀ ਜੈਅੰਤੀ ਮੌਕੇ ਸੰਤ ਜੀ ਦੇ ਮੰਦਰ ਵਿਚ ਨਤਮਸਤਕ ਹੋਏ।
ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਪੰਜਾਬ ਸੀਐੱਮ ਉਮੀਦਵਾਰ ਭਗਵੰਤ ਮਾਨ ਵੀ ਮੌਜੂਦ ਸਨ।






