AAP ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਰਾਲੀ ਸਾੜਣ ਦੇ ਮੁੱਦੇ ਤੇ ਪੰਜਾਬ ਨੂੰ ਘੇਰਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: AAP ਕਨਵੀਨਰ ਅਰਵਿੰਦ ਕੇਜਰੀਵਾਲ ਪਰਾਲੀ ਸਾੜਣ ਦੇ ਮੁੱਦੇ ਤੇ ਪੰਜਾਬ ਨੂੰ ਘੇਰਿਆ। ਉਹਨਾਂ ਨੇ ਕਿਹਾ ਕਿ ਸੈਟੇਲਾਈਟ ਇਮੇਜ ਨੂੰ ਕੋਈ ਵੀ ਨਕਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: AAP ਕਨਵੀਨਰ ਅਰਵਿੰਦ ਕੇਜਰੀਵਾਲ ਪਰਾਲੀ ਸਾੜਣ ਦੇ ਮੁੱਦੇ ਤੇ ਪੰਜਾਬ ਨੂੰ ਘੇਰਿਆ। ਉਹਨਾਂ ਨੇ ਕਿਹਾ ਕਿ ਸੈਟੇਲਾਈਟ ਇਮੇਜ ਨੂੰ ਕੋਈ ਵੀ ਨਕਾਰ ਨਹੀਂ ਸਕਦਾ ਹੈ ਕਿਉਕਿ ਇਹ ਇਮੇਜ ਸਾਬਤ ਕਰ ਰਹੀ ਹੈ ਕਿ ਪੰਜਾਬ ਅਤੇ ਹਰਿਆਣਾ ਲਗਾਤਾਰ ਪਰਾਲੀ ਸਾੜ ਰਹੇ ਹੈ ਜਿਸਦਾ ਅਸਰ ਦਿੱਲੀ ਵਿੱਚ ਸਾਫ ਤੌਰ ਤੇ ਦੇਖਿਆ ਜਾ ਸਕਦਾ ਹੈ।

https://www.youtube.com/watch?v=64_5uitqBJE

ਆਪਣੀ ਗੱਲ ਨੂੰ ਜਾਰੀ ਰੱਖਦੇ ਹੋਏ ਕਿਹਾ ਇਸ ਸਮੇਂ ਦਿੱਲੀ ਦਾ ਪ੍ਰਦੂਸ਼ਣ 400 ਤੋਂ ਪਾਰ ਹੋ ਚੁਕਿਆ ਹੈ। ਜਿਸਦਾ ਕਾਰਨ ਸਿਰਫ ਪੰਜਾਬ ਹੈ ਕਿਉਕਿ ਹਰਿਆਣੇ ਤੋਂ ਧੂੰਆਂ ਘੱਟ ਆ ਰਿਹਾ ਹੈ।

Leave a Reply

Your email address will not be published. Required fields are marked *