ਮੁੜ ਪੰਜਾਬ ਦੌਰੇ ‘ਤੇ ਆਉਣਗੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਕੇਜਰੀਵਾਲ (Arvind Kejriwal) ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਪੰਜਾਬ ਦਾ…

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਕੇਜਰੀਵਾਲ (Arvind Kejriwal) ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਪੰਜਾਬ ਦਾ ਦੌਰਾ ਕਰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਦੌਰਿਆਂ ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਵੀ ਕੀਤੇ ਹਨ। ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਇੱਕ ਵਾਰ ਫਿਰ 15 ਅਤੇ 16 ਦਸੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ।

Also Read : ਸ਼੍ਰੀਨਗਰ ’ਚ ਵੱਡਾ ਅੱਤਵਾਦੀ ਹਮਲਾ, 3 ਪੁਲਿਸ ਮੁਲਾਜ਼ਮ ਸ਼ਹੀਦ ਤੇ 11 ਜ਼ਖਮੀ

ਉਹ 15 ਦਸੰਬਰ ਨੂੰ ਜਲੰਧਰ ਅਤੇ 16 ਦਸੰਬਰ ਨੂੰ ਲੰਬੀ ਵਿੱਚ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਲੋਕਾਂ ਨੂੰ ਸੰਬੋਧਨ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਜਲੰਧਰ ਦੇ ਕਰਤਾਰਪੁਰ ਅਤੇ ਹੁਸ਼ਿਆਰਪੁਰ ਦਾ ਦੌਰਾ ਕਰ ਚੁੱਕੇ ਹਨ।

Leave a Reply

Your email address will not be published. Required fields are marked *