CID ‘ਚ ਤੈਨਾਤ ASI ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ASi

ਮਿਲੀ ਜਾਣਕਾਰੀ ਦੇ ਅਨੁਸਾਰ ASI ਹਰਮੇਲ ਸਿੰਘ ਨੇ ਖੁਦ ਨੂੰ ਮਾਰ ਲਈ ਜਿਸ ਕਾਰਨ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ASi

ਦੱਸਿਆ ਜਾ ਰਿਹਾ ਹੈ ਕਿ ਮੁਲਾਜ਼ਮ ਸੀਆਈਡੀ ‘ਚ ਡਿਊਟੀ ਤੇ ਤੈਨਾਤ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *