ਰੋਪੜ ’ਚ ASI ਦੀ ਗੋਲੀ ਲੱਗਣ ਕਾਰਨ ਹੋਈ ਮੌਤ, ਇਹ ਸੀ ਪੂਰਾ ਮਾਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੋਪੜ ’ਚ ਪੰਜਾਬ ਪੁਲਿਸ ਦੇ ASI ਨੂੰ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੋਪੜ ’ਚ ਪੰਜਾਬ ਪੁਲਿਸ ਦੇ ASI ਨੂੰ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ASI ਆਪਣੀ ਰਿਵਾਲਵਰ ਨੂੰ ਸਾਫ ਕਰ ਰਿਹਾ ਸੀ ਕਿ ਅਚਾਨਕ ਹੀ ਉਸਨੂੰ ਗੋਲੀ ਲੱਗ ਗਈ।

ASI

ਗੋਲੀ ਲੱਗਣ ਦੇ ਕਾਰਨ ASI ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਲਿਆ ਹੈ। ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *