ASI ਦੀ ਬੇਰਹਿਮੀ ਨਾਲ ਕੁੱਟਮਾਰ, ਕੁੱਟਮਾਰ ਦੀ ਵੀਡੀਓ ਹੋ ਰਿਹਾ ਵਾਇਰਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਪਿੰਡ ਰਣੀਆਂ ਚ ਇਕ ਮਾਮਲੇ ਦੀ ਜਾਂਚ ਕਰਨ ਗਏ ਏਐੱਸਆਈ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਏ | ਕੁੱਟਮਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਪਿੰਡ ਰਣੀਆਂ ਚ ਇਕ ਮਾਮਲੇ ਦੀ ਜਾਂਚ ਕਰਨ ਗਏ ਏਐੱਸਆਈ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਏ |

ਕੁੱਟਮਾਰ ਦੌਰਾਨ ASI ਦੀ ਵਰਦੀ ਤੱਕ ਪਾੜ ਦਿੱਤੀ ਗਈ | ਜਿਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ..ਫਿਲਹਾਲ ਪੁਲਿਸ ਨੇ 2 ਲੋਕਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਐ |

Watch Video 

Leave a Reply

Your email address will not be published. Required fields are marked *