ਖਡੂਰ ਸਾਹਿਬ ‘ਚ ਅਣਪਛਾਤੇ ਵਿਅਕਤੀਆਂ ਨੇਕੀਤਾ ਡਾਕਟਰ ‘ਤੇ ਜਾਨਲੇਵਾ ਹਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਵਲੀਪੁਰ ‘ਚ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਵਿਅਕਤੀ ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਵਲੀਪੁਰ ‘ਚ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਵਿਅਕਤੀ ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤ ਪੇਸ਼ੇ ਤੋਂ ਡਾਕਟਰ ਹੈ ਤੇ ਅਣਪਛਾਤੇ ਹਮਲਾਵਾਰਾ ਨੇ ਡਾਕਟਰ ਤੇ ਹਮਲਾ ਕਰ ਦਿੱਤਾ ਜਿਸ ਕਾਰਨ ਡਾਕਟਰ ਦੀਆਂ ਦੋਵੇ ਲੱਤਾਂ ਤੇ ਗੋਲੀਆਂ ਲੱਗ ਗਈਆ।

Firing

ਫਿਲਹਾਲ ਇਸ ਹਮਲੇ ਦੇ ਪਿੱਛੇ ਦੇ ਕਾਰਨਾਂ ਬਾਰੇ ਪਤਾ ਨਹੀਂ ਚੱਲ ਸਕੀਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਹਮਲਾਵਾਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਉੱਥੇ ਹੀ ਪੀੜਤ ਡਾਕਟਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Leave a Reply

Your email address will not be published. Required fields are marked *