ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਇਕ ਪੱਤਰਕਾਰ ਤੇ ਗੁਰੂ ਨਾਨਕ ਮਿਸ਼ਨ ਚੌਖ ਤੇ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੱਤਰਕਾਰ ਦੇ ਸਿਰ ਤੇ ਹਮਲਾਵਾਰਾਂ ਨੇ ਘਾਤਕ ਹਮਲਾ ਕੀਤਾ
ਜਿਸਦੀ ਤਸਵੀਰਾਂ ਨੇੜੇ ਲੱਗੇ ਸੀਸੀਟੀਵੀ ਫੁਟੇਜ ਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

