ਪੰਜਾਬੀ ਗਾਇਕ ਕਰਨ ਔਜਲਾ ਤੇ ਹੋਇਆ ਜਾਨਲੇਵਾ ਹਮਲਾ, ਬੁੱਢਾ ਗੈਂਗ ਦੇ ਹੱਥ ਹੋਣ ਦਾ ਸ਼ੱਕ- ਸੂਤਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਇੰਡਸਟਰੀ ਦੇ ਮਸ਼ਹੁਰ ਗਾਇਕ ਤੇ ਗੀਤਕਾਰ ਕਰਨ ਔਜਲਾ ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਇੰਡਸਟਰੀ ਦੇ ਮਸ਼ਹੁਰ ਗਾਇਕ ਤੇ ਗੀਤਕਾਰ ਕਰਨ ਔਜਲਾ ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਗਾਇਕ ਕਰਨ ਔਜਲਾ ਤੇ ਬੁੱਢਾ ਗੈਂਗ ਵੱਲੋਂ ਹਮਲਾ ਕੀਤਾ ਗਿਆ ਹੈ। ਨਾਲ ਹੀ ਸੂਤਰਾਂ ਤੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਫੀ ਸਮੇਂ ਤੋਂ ਰੇਹਾਨ ਦੀ ਕੰਪਨੀ ਨੂੰ ਰਿਕਾਰਜ਼ ਨੂੰ ਦੇਰ ਤੋਂ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸੀ।

karan aujla  ਉਹਨਾਂ ਨੂੰ 16 ਮਾਰਚ ਤੋਂ ਹੀ 20 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਪੁਲਿਸ ਦੀ ਮਦਦ ਲੈਣ ਦੀ ਕੋਸ਼ਿਸ਼ ਕੀਤੀ ਗਈ।

karan aujla

ਇਸ ਤੋਂ ਬਾਅਦ ਗੈਂਗਸਟਰ ਨੇ ਕਰਨ ਔਜਲਾ ਨੂੰ ਕਾਲ ਕਰਕੇ ਕਿਹਾ ਕਿ ਉਹ ਚਾਹੇ ਭਾਰਤ ਰਹੇ ਜਾਂ ਫਿਰ ਕੈਨੇਡਾ ਨੂੰ ਹੁਣ ਕੋਈ ਵੀ ਬਚਾ ਨਹੀਂ ਸਕੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਅੱਗੇ ਸ਼ਿਕਾਇਤ ਕੀਤੀ ਗਈ ਤਾਂ ਫਿਰੌਤੀ ਦੀ ਰਕਮ ਹੋਰ ਵਧਾ ਦਿੱਤੀ ਜਾਵੇਗੀ।

Leave a Reply

Your email address will not be published. Required fields are marked *