ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ(Corona) ਦੀ ਦੂਜੀ ਲਹਿਰ ਸ਼ੁਰੂ ਹੁੰਦੇ ਹੀ ਕੋਰੋਨਾ ਕੇਸ ਤੇ ਘਟਨੇ ਸ਼ੁਰੂ ਹੋ ਗਏ ਹਨ ਪਰ ਮੌਤਾਂ ਦਾ ਆਂਕੜਾ ਵੱਧ ਰਿਹਾ…
View More ਕੋਰੋਨਾ ਦੀ ਦੂਜੀ ਲਹਿਰ ਕਰਕੇ ਹੁਣ ਡਾਕਟਰਾਂ ਦੀ ਮੌਤ ਦਾ ਆਂਕੜਾ ਵੀ ਵਧਿਆ, ਵੇਖੋ ਸੂਬੇ ਮੁਤਾਬਿਕ ਲਿਸਟਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਦਾ ਹੋਇਆ ਦਿਹਾਂਤ
ਸ੍ਰੀ ਮੁਕਤਸਰ ਸਾਹਿਬ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਦੇ ਦਿਹਾਂਤ ਹੋ ਗਿਆ ਹੈ। ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ…
View More ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਦਾ ਹੋਇਆ ਦਿਹਾਂਤਪੜ੍ਹਾਈ ਲਈ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਹੋਈ ਮੌਤ, ਜਾਣੋ ਪੂਰਾ ਮਾਮਲਾ
ਮੋਗਾ: ਉਚੇਰੀ ਪੜ੍ਹਾਈ ਕਰਨ ਲਈ ਗਏ ਕੈਨੇਡਾ (Canada)ਮਾਛੀਕੇ ਦੇ ਇਕ ਨੌਜਵਾਨ ਦੀ ਅਚਾਨਕ ਮੌਤ ਹੋਣ ਦੀ ਖਬਰ ਸੁਣ ਕੇ ਹੀ ਪਿੰਡ ਵਿੱਚ ਸੋਗ ਦੀ ਲਹਿਰ…
View More ਪੜ੍ਹਾਈ ਲਈ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਹੋਈ ਮੌਤ, ਜਾਣੋ ਪੂਰਾ ਮਾਮਲਾਕੋਰੋਨਾ ਕੇਸਾਂ ‘ਤੇ ਬ੍ਰੇਕ ਲਗਾਉਣ ਲਈ ਸਰਕਾਰ ਹੋਈ ਸਖ਼ਤ, ਜ਼ਿਲ੍ਹਿਆਂ ਵਿਚ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼
ਨਵਾਂ ਸ਼ਹਿਰ: ਪੰਜਾਬ ਵਿੱਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਬਹੁਤ ਸਖ਼ਤ ਕਦਮ ਚੁੱਕੇ ਗਏ ਹਨ। ਕੋਰੋਨਾ ਦੀ ਗਿਣਤੀ ਰੋਜਾਨਾ ਵਧਣ ਕਰਕੇ ਪੰਜਾਬ ਸਰਕਾਰ ਕਾਫੀ ਚਿੰਤਾ…
View More ਕੋਰੋਨਾ ਕੇਸਾਂ ‘ਤੇ ਬ੍ਰੇਕ ਲਗਾਉਣ ਲਈ ਸਰਕਾਰ ਹੋਈ ਸਖ਼ਤ, ਜ਼ਿਲ੍ਹਿਆਂ ਵਿਚ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼ਓਲੰਪਿਕ ਮੈਡਲ ਜੇਤੂ ਸੁਸ਼ੀਲ ਕੁਮਾਰ ਦੀਆਂ ਵਧੀਆ ਮੁਸ਼ਕਲਾਂ, ਕਤਲ ਦੇ ਮਾਮਲੇ ‘ਚ ਆਗਾਮੀ ਜ਼ਮਾਨਤ ਪਟੀਸ਼ਨ ਕੀਤੀ ਦਾਇਰ
ਨਵੀਂ ਦਿੱਲੀ- ਕਤਲ ਦੇ ਮਾਮਲੇ ਵਿਚ ਓਲੰਪਿਕ ਮੈਡਲ ਜੇਤੂ ਸੁਸ਼ੀਲ ਕੁਮਾਰ ਨੇ ਆਗਾਮੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਰੋਹਿਨੀ ਦੀ ਅਦਾਲਤ ਵਿਚ ਅੱਜ ਸੁਣਵਾਈ ਹੋਵੇਗੀ।…
View More ਓਲੰਪਿਕ ਮੈਡਲ ਜੇਤੂ ਸੁਸ਼ੀਲ ਕੁਮਾਰ ਦੀਆਂ ਵਧੀਆ ਮੁਸ਼ਕਲਾਂ, ਕਤਲ ਦੇ ਮਾਮਲੇ ‘ਚ ਆਗਾਮੀ ਜ਼ਮਾਨਤ ਪਟੀਸ਼ਨ ਕੀਤੀ ਦਾਇਰਮਹਾਰਾਸ਼ਟਰ ਅਤੇ ਕਰਨਾਟਕ ’ਚ ਵੀ ਦਿਖਿਆ ਤਾਊਤੇ ਦਾ ਕਹਿਰ, 14 ਲੋਕਾਂ ਦੀ ਹੋਈ ਮੌਤ
ਮੁੰਬਈ: – ਇਜ਼ਰਾਇਲ ਤੇ ਫਲਿਸਤੀਨ ਵਿਚ ਇਨ੍ਹੀਂ ਦਿਨੀਂ ਤਾਂ ਜਿਵੇਂ ਰਾਕੇਟਾਂ ਦਾ ਮੀਂਹ ਪੈ ਰਿਹਾ ਹੋਵੇ। ਦੋਵੇਂ ਪਾਸਿਆਂ ਤੋਂ ਇਕ ਦੂਜੇ ‘ਤੇ ਰਾਕੇਟ ਹਮਲੇ ਕੀਤੇ…
View More ਮਹਾਰਾਸ਼ਟਰ ਅਤੇ ਕਰਨਾਟਕ ’ਚ ਵੀ ਦਿਖਿਆ ਤਾਊਤੇ ਦਾ ਕਹਿਰ, 14 ਲੋਕਾਂ ਦੀ ਹੋਈ ਮੌਤਡਾ ਕੇ.ਕੇ ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦਿਹਾਂਤ, ਪਦਮ ਸ਼੍ਰੀ ਨਾਲ ਸਨ ਸਨਮਾਨਿਤ
ਨਵੀਂ ਦਿੱਲੀ – ਦੇਸ਼ ਵਿਚ ਕੋਰੋਨਾ ਕੇਸ ਘੱਟ ਰਹੇ ਹਨ, ਪਰ ਮਰਨ ਵਾਲਿਆਂ ਦੀ ਗਿਣਤੀ ਅਜੇ ਵੀ ਘੱਟ ਨਹੀਂ ਹੋ ਰਹੀ ਹੈ। ਇਸ ਦੇ ਚਲਦੇ…
View More ਡਾ ਕੇ.ਕੇ ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦਿਹਾਂਤ, ਪਦਮ ਸ਼੍ਰੀ ਨਾਲ ਸਨ ਸਨਮਾਨਿਤਪ੍ਰਧਾਨ ਮੰਤਰੀ ਮੋਦੀ ਦੇਸ਼ ਦੇ 9 ਸੂਬਿਆਂ ਦੇ 46 ਜ਼ਿਲ੍ਹਾ ਅਧਿਕਾਰੀਆਂ ਨਾਲ ਕੋਰੋਨਾ ਹਾਲਾਤਾਂ ਬਾਰੇ ਕਰਨਗੇ ਸੰਵਾਦ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪੈਦਾ ਹੋਏ…
View More ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ 9 ਸੂਬਿਆਂ ਦੇ 46 ਜ਼ਿਲ੍ਹਾ ਅਧਿਕਾਰੀਆਂ ਨਾਲ ਕੋਰੋਨਾ ਹਾਲਾਤਾਂ ਬਾਰੇ ਕਰਨਗੇ ਸੰਵਾਦਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾ ਥੈਰੇਪੀ ‘ਤੇ ਲੱਗੀ ਪਾਬੰਦੀ, ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਨਵੀਂ ਦਿੱਲੀ: ਦੇਸ਼ ਵਿਚ ਚੱਲ ਰਹੇ ਕੋਰੋਨਾ ਵਾਇਰਸ ਵਿਚਕਾਰ, ਸੰਕਰਮਿਤ ਮਰੀਜ਼ਾਂ ਨੂੰ ਇਲਾਜ ਦੌਰਾਨ ਦਿੱਤੀ ਜਾਂਦੀ ਪਲਾਜ਼ਮਾ ਥੈਰੇਪੀ ‘ਤੇ ਪਾਬੰਦੀ ਲਗਾਈ ਗਈ ਹੈ। ਆਈਸੀਐਮਆਰ ਅਤੇ…
View More ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾ ਥੈਰੇਪੀ ‘ਤੇ ਲੱਗੀ ਪਾਬੰਦੀ, ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 10ਵੀਂ ਜਮਾਤ ਦਾ ਐਲਾਨਿਆ ਨਤੀਜਾ, ਲਿੰਕ ਰਹੀ ਕਰੋ ਚੈੱਕ
ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 10ਵੀਂ ਜਮਾਤ ਦਾ ਨਤੀਜਾ ਐਲਾਨ ਕਰ ਦਿੱਤਾ ਹੈ। ਦਸਵੀਂ ਜਮਾਤ ਦਾ ਨਤੀਜਾ 99.93 ਫ਼ੀਸਦ ਜਦਕਿ 8ਵੀਂ ਜਮਾਤ…
View More ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 10ਵੀਂ ਜਮਾਤ ਦਾ ਐਲਾਨਿਆ ਨਤੀਜਾ, ਲਿੰਕ ਰਹੀ ਕਰੋ ਚੈੱਕ